{"version":"1.0","type":"rich","provider_name":"Acast","provider_url":"https://acast.com","height":250,"width":700,"html":"<iframe src=\"https://embed.acast.com/$/681fa9dc986466935d4264c4/681fafbd365a6906d3d8297a?\" frameBorder=\"0\" width=\"700\" height=\"250\">","title":"ਸ਼ਹੀਦ ਭਗਤ ਸਿੰਘ ਵਲੋਂ ਬਟੁਕੇਸ਼ਵਰ ਦੱਤ ਨੂੰ ਖੱਤ","description":"
ਸ਼ਹੀਦ ਭਗਤ ਸਿੰਘ ਵਲੋਂ ਬਟੁਕੇਸ਼ਵਰ ਦੱਤ ਨੂੰ ਖੱਤ
ਇਹ ਖਤ ਪ੍ਰੋਫੈਸਰ ਜਗਮੋਹਨ ਸਿੰਘ ਵਲੋਂ ਤਿਆਰ ਕੀਤੀ ਕਿਤਾਬ 'ਸ਼ਹੀਦ ਭਗਤ ਸਿੰਘ ਅਤੇ ਉਹਨਾਂ ਦੇ ਸਾਥੀਆਂ ਦੀਆਂ ਲਿਖਤਾਂ' ਵਿੱਚੋਂ ਲਿਆ ਗਿਆ ਹੈ। ਉਹਨਾਂ ਦਾ ਧੰਨਵਾਦ। ਇਸ ਖੱਤ ਬਾਰੇ ਲਿਖੀ ਸੰਪਾਦਕੀ ਟਿੱਪਣੀ ਵਿੱਚ ਉਹ ਜਾਣਕਾਰੀ ਦਿੰਦੇ ਹਨ ਕਿ ਭਗਤ ਸਿੰਘ ਨੇ ਆਪਣੇ ਪਿਆਰੇ ਸਾਥੀ ਬਟੁਕੇਸ਼ਵਰ ਦੱਤ ਨੂੰ ਇਹ ਖੱਤ ਅਕਤੂਬਰ 1930 ਦੇ ਪਿਛਲੇ ਅੱਧ ਵਿੱਚ ਲਿਖਿਆ ਸੀ। ਉਸ ਸਮੇਂ ਬਟੁਕੇਸ਼ਵਰ ਦੱਤ ਮੁਲਤਾਨ ਜੇਲ੍ਹ ਵਿੱਚ ਬੰਦੀ ਸਨ ਅਤੇ ਅਸੈਂਬਲੀ ਬੰਬ ਕੇਸ ਵਿੱਚ ਮਿਲੀ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਨ। 
","author_name":"Sukhwant Hundal"}