{"version":"1.0","type":"rich","provider_name":"Acast","provider_url":"https://acast.com","height":250,"width":700,"html":"<iframe src=\"https://embed.acast.com/$/681fa9dc986466935d4264c4/686f1134fe25e4b1db840302?\" frameBorder=\"0\" width=\"700\" height=\"250\">","title":"ਵਿਦਿਆਰਥੀਆਂ ਨੂੰ ਸੰਦੇਸ਼ -ਭਗਤ ਸਿੰਘ ਅਤੇ ਬੀ ਕੇ ਦੱਤ","description":"
ਵਿਦਿਆਰਥੀਆਂ ਨੂੰ ਸੰਦੇਸ਼
-ਭਗਤ ਸਿੰਘ ਅਤੇ ਬੀ ਕੇ ਦੱਤ-
ਪੰਜਾਬ ਸਟੂਡੈਂਟ ਯੂਨੀਅਨ ਦੀ ਦੂਸਰੀ ਕਾਨਫਰੰਸ 19 ਅਤੇ 20 ਅਕਤੂਬਰ, 1929 ਨੂੰ ਲਾਹੌਰ ਵਿੱਚ ਹੋਈ। ਉਸ ਕਾਨਫਰੰਸ ਲਈ ਭਗਤ ਸਿੰਘ ਅਤੇ ਬੀ ਕੇ ਦੱਤ ਵਲੋਂ ਇਕ ਸੰਦੇਸ਼ ਵਿਦਿਆਰਥੀਆਂ ਨੂੰ ਭੇਜਿਆ ਗਿਆ। ਇਹ ਸੰਦੇਸ਼ 19 ਅਕਤੂਬਰ 1929 ਨੂੰ ਕਾਨਫਰੰਸ ਵਿੱਚ ਪੜ੍ਹ ਕੇ ਸੁਣਾਇਆ ਗਿਆ।
ਇਹ ਸੁਨੇਹਾ ਪ੍ਰੋਫੈਸਰ ਜਗਮੋਹਨ ਸਿੰਘ ਵਲੋਂ ਤਿਆਰ ਕੀਤੀ ਕਿਤਾਬ 'ਸ਼ਹੀਦ ਭਗਤ ਸਿੰਘ  ਅਤੇ ਉਹਨਾਂ ਦੇ ਸਾਥੀਆਂ ਦੀਆਂ ਲਿਖਤਾਂ' ਵਿੱਚੋਂ ਲਿਆ ਗਿਆ ਹੈ। ਉਹਨਾਂ ਦਾ ਧੰਨਵਾਦ। ਇਹ ਕਿਤਾਬ ਪਹਿਲੀ ਵਾਰ ਮਈ 1985 ਵਿੱਚ ਰੈਡੀਕਲ ਪ੍ਰਕਾਸ਼ਨ ਮੋਗਾ ਵਲੋਂ ਛਾਪੀ ਗਈ ਸੀ।)
","author_name":"Sukhwant Hundal"}