Share

cover art for An Interview with Om Puri

Sukhwant Hundal's podcast

An Interview with Om Puri

Ep. 22

ਮਸ਼ਹੂਰ ਫਿਲਮ ਅਦਾਕਾਰ ਓਮ ਪੁਰੀ ਨਾਲ ਇੰਟਰਵਿਊ


ਮਸ਼ਹੂਰ ਫਿਲਮ ਅਦਾਕਾਰ ਓਮ ਪੁਰੀ ਨਾਲ ਇਹ ਇੰਟਰਵਿਊ ਸਾਧੂ ਬਿਨਿੰਗ ਅਤੇ ਸੁਖਵੰਤ ਹੁੰਦਲ ਨੇ 1992 ਵਿੱਚ ਵੈਨਕੂਵਰ ਵਿੱਚ ਕੀਤੀ ਸੀ। ਇਸ ਵਿੱਚ ਓਮ ਪੁਰੀ ਨੇ ਆਪਣੇ ਜੀਵਨ ਅਤੇ ਫਿਲਮੀ ਸਫਰ ਬਾਰੇ ਖੁੱਲ੍ਹ ਕੇ ਗੱਲਬਾਤ ਕੀਤੀ ਹੈ। ਸ਼ਾਇਦ Eਮਪੁਰੀ ਦੇ ਫਿਲਮੀ ਸਫਰ ਉੱਪਰ ਵਿਸਥਾਰ ਪੂਰਬਕ ਝਾਤ ਪਵਾਉਣ ਵਾਲੀ ਪੰਜਾਬੀ ਵਿੱਚ ਕੀਤੀ ਪਹਿਲੀ ਇੰਟਰਵਿਊ ਹੈ। ਲਉ ਸੁਣੋ ਇਹ ਇੰਟਰਵਿਊ।  

More episodes

View all episodes