Share

cover art for ਕਾਮਾਗਾਟਾਮਾਰੂ ਨੂੰ ਜੀ ਆਇਆਂ ਨੂੰ - ਹਿੰਦੁਸਤਾਨੀ ਦੀ ਸੰਪਾਦਕੀ -1 ਜੂਨ, 1914

Sukhwant Hundal's podcast

ਕਾਮਾਗਾਟਾਮਾਰੂ ਨੂੰ ਜੀ ਆਇਆਂ ਨੂੰ - ਹਿੰਦੁਸਤਾਨੀ ਦੀ ਸੰਪਾਦਕੀ -1 ਜੂਨ, 1914

Ep. 30
ਹਿੰਦੁਸਤਾਨੀ ਦੀ ਸੰਪਾਦਕੀ

1 ਜੂਨ, 1914

 

ਕਾਮਾਗਾਟਾਮਾਰੂ ਨੂੰ ਜੀ ਆਇਆਂ ਨੂੰ

 

ਲੇਖਕ: ਹਸਨ ਰਹੀਮ

 

19 ਸੌ 14 ਵਿੱਚ ਹਸਨ ਰਹੀਮ ਸਥਾਨਕ ਹਿੰਦੁਸਤਾਨੀ ਕਮਿਊਨਿਟੀ ਦੇ ਆਗੂਆਂ ਵਿੱਚੋਂ ਇਕ ਸਨ ਅਤੇ ਅੰਗਰੇਜ਼ੀ ਵਿੱਚ 'ਦੀ ਹਿੰਦੁਸਤਾਨੀ' ਨਾਂ ਦਾ ਅਖਬਾਰ ਕੱਢਦੇ ਸਨ। ਕਾਮਾਗਾਟਾਮਾਰੂ ਦੇ ਮੁਸਾਫਰਾਂ ਦੀ ਮਦਦ ਲਈ ਉਹਨਾਂ ਬਹੁਤ ਸਰਗਰਮ ਰੋਲ ਨਿਭਾਇਆ। "ਦੀ ਹਿੰਦੁਸਤਾਨੀ' ਦੇ ਜੂਨ 1914 ਦੇ ਅੰਕ ਵਿੱਚ ਉਹਨਾਂ ਵਲੋਂ ਲਿਖਿਆ ਸੰਪਾਦਕੀ ਪੇਸ਼ ਹੈਕਾਮਾਗਾਟਾਮਾਰੂ ਦੇ ਮੁਸਾਫਰਾਂ ਦੀ ਮਦਦ ਲਈ ਉਹਨਾਂ ਬਹੁਤ ਸਰਗਰਮ ਰੋਲ ਨਿਭਾਇਆ। "ਦੀ ਹਿੰਦੁਸਤਾਨੀ' ਦੇ ਜੂਨ 1914 ਦੇ ਅੰਕ ਵਿੱਚ ਉਹਨਾਂ ਵਲੋਂ ਲਿਖਿਆ ਸੰਪਾਦਕੀ ਪੇਸ਼ ਹੈ

 

More episodes

View all episodes