Share

cover art for History Activism: Dr. Ajay Bhardwaj

Sukhwant Hundal's podcast

History Activism: Dr. Ajay Bhardwaj

Ep. 25

ਹਿਸਟਰੀ ਐਕਟਵਿਜ਼ਮ

 

ਹਿਸਟਰੀ ਐਕਟਵਿਜ਼ਮ ਬਾਰੇ ਇਹ ਗੱਲਬਾਤ ਡਾ: ਅਜੇ ਭਾਰਦਵਾਜ ਨੇ 1982 ਤੋਂ 1989 ਤੱਕ ਕੈਨੇਡਾ ਤੋਂ ਨਿਕਲਦੇ ਰਹੇ ਪੰਜਾਬੀ ਅਖਬਾਰ ਕੈਨੇਡਾ ਦਰਪਣ ਦੀ ਆਰਕਾਈਵ ਦੇ ਲਾਂਚ ਸਮਾਗਮ ਸਮੇਂ 26 ਮਈ 2024 ਨੂੰ ਸਰੀ ਵਿੱਚ ਪੇਸ਼ ਕੀਤੀ। ਡਾ: ਅਜੇ ਭਾਰਦਵਾਜ ਪੰਜਾਬੀ ਦੇ ਜਾਣੇ ਪਛਾਣੇ ਡਾਕੂਮੈਂਟਰੀ ਫਿਲਮ ਮੇਕਰ ਹਨ। ਅਪ੍ਰੈਲ 2022 ਵਿੱਚ ਉਹਨਾਂ ਨੇ ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ ਤੋਂ ਆਪਣੀ ਪੀ ਐੱਚ ਡੀ ਮੁਕੰਮਲ ਕੀਤੀ ਹੈ। ਆਪਣੀ ਪੀ ਐੱਚ ਡੀ ਦੌਰਾਨ ਉਹਨਾਂ ਨੇ ਕੈਨੇਡਾ ਵਿੱਚ ਪੰਜਾਬੀਆਂ/ਭਾਰਤੀਆਂ ਦੇ ਇਤਿਹਾਸ `ਤੇ ਕੰਮ ਕੀਤਾ। ਇਸ ਸਮੇਂ ਉਹ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਇੰਸਟੀਚਿਊਟ ਫਾਰ ਦੀ ਹਿਊਮੈਨਟੀਜ਼ ਵਿੱਚ ਪੋਸਟ ਡੌਕਟਰਲ ਫੈਲੋ ਹਨ।  

More episodes

View all episodes